7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,
ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 ਇਸ ਤੋਂ ਤੇਰਾ ਸਰੀਰ ਨਿਰੋਗ
ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।
7 ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ,
ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।
8 ਇਸ ਤੋਂ ਤੇਰਾ ਸਰੀਰ ਨਿਰੋਗ
ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।