9 ਆਪਣੇ ਸਾਰੇ ਮਾਲ
ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,
10 ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ
ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।