Pular para o conteúdo
Publicidade

ਕਹਾਉਤਾਂ 30:8,9

IRVPUN Indian Revised Version (IRV) - Punjabi

8 ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਕਰ ਦੇ,

ਮੈਨੂੰ ਨਾ ਤਾਂ ਗਰੀਬੀ ਨਾ ਧਨ ਦੇ, ਮੇਰੀ ਰੋਜ਼ ਦੀ ਰੋਟੀ ਮੈਨੂੰ ਖਿਲਾ,

9 ਕਿਤੇ ਮੈਂ ਰੱਜ ਪੁੱਜ ਕੇ ਮੁੱਕਰ ਜਾਂਵਾਂ ਅਤੇ ਆਖਾਂ "ਯਹੋਵਾਹ ਕੌਣ ਹੈ?"

ਅਥਵਾ ਕਿਤੇ ਮੈਂ ਥੁੜਿਆ ਹੋਇਆ ਹੋਵਾਂ ਤੇ ਚੋਰੀ ਕਰਾਂ,

ਅਤੇ ਆਪਣੇ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਾਂਵਾਂ।

Em outras traduções

  1. OPCV Punjabi Contemporary Version

    8 ਮਿੱਥਿਆ ਅਤੇ ਝੂਠ ਨੂੰ ਮੇਰੇ ਤੋਂ ਦੂਰ ਰੱਖੀ

    ਮੈਨੂੰ ਨਾ ਗਰੀਬੀ ਨਾ ਅਮੀਰੀ ਦੇ,

    ਪਰ ਮੈਨੂੰ ਸਿਰਫ ਮੇਰੀ ਰੋਜ਼ੀ ਰੋਟੀ ਦਿਓ।

    9 ਨਹੀਂ ਤਾਂ ਕਿਤੇ ਅਜਿਹਾ ਨਾ ਹੋਵੇ ਕਿ ਮੇਰੇ ਕੋਲ ਬਹੁਤ ਜ਼ਿਆਦਾ ਹੋਵੇ, ਅਤੇ ਮੈਂ ਤੇਰਾ ਇਨਕਾਰ ਕਰ ਦੋਵਾਂ

    ਅਤੇ ਕਹਾਂ, ‘ਯਾਹਵੇਹ ਕੌਣ ਹੈ?’

    ਜਾਂ ਮੈਂ ਕੰਗਾਲ ਹੋ ਜਾਵਾਂ ਅਤੇ ਚੋਰੀ ਕਰ ਲਵਾਂ,

    ਅਤੇ ਮੈਂ ਪਰਮੇਸ਼ਵਰ ਦੇ ਨਾਮ ਦਾ ਨਿਰਾਦਰ ਕਰਾਂ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.