ਆਦਰਸ਼ ਪਤਨੀ
10 ਨੇਕ ਇਸਤਰੀ ਕਿਸਨੂੰ ਮਿਲਦੀ ਹੈ?
ਕਿਉਂ ਜੋ ਉਹ ਦੀ ਕਦਰ ਹੀਰੇ ਮੋਤੀਆਂ ਨਾਲੋਂ ਬਹੁਤ ਵਧੇਰੇ ਹੈ।
11 ਉਹ ਦੇ ਪਤੀ ਦਾ ਮਨ ਉਹ ਦੇ ਉੱਤੇ ਭਰੋਸਾ ਰੱਖਦਾ ਹੈ,
ਅਤੇ ਉਹ ਨੂੰ ਲਾਭ ਦੀ ਕੁਝ ਥੁੜ ਨਹੀਂ ਹੁੰਦੀ।
12 ਉਮਰ ਭਰ ਉਹ ਉਸ ਦੇ ਨਾਲ ਭਲਿਆਈ ਹੀ ਕਰੇਗੀ,
ਬੁਰਿਆਈ ਨਹੀਂ।

+581 estão orando agora.
Junte-se à corrente de oração.