25 ਬਲ ਅਤੇ ਮਾਣ ਉਹ ਦਾ ਲਿਬਾਸ ਹੈ,
ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।
25 ਬਲ ਅਤੇ ਮਾਣ ਉਹ ਦਾ ਲਿਬਾਸ ਹੈ,
ਅਤੇ ਆਉਣ ਵਾਲੇ ਦਿਨਾਂ ਉੱਤੇ ਹੱਸਦੀ ਹੈ।
26 ਉਹ ਬੁੱਧ ਨਾਲ ਆਪਣਾ ਮੁੱਖ ਖੋਲਦੀ ਹੈ,
ਅਤੇ ਉਹ ਦੀ ਗੱਲਾਂ ਕਿਰਪਾ ਦੀ ਸਿੱਖਿਆ ਨਾਲ ਭਰੀਆਂ ਹੋਈਆਂ ਹਨ।