Pular para o conteúdo
Publicidade

ਕਹਾਉਤਾਂ 31:28,29

IRVPUN Indian Revised Version (IRV) - Punjabi

28 ਉਹ ਦੇ ਬੱਚੇ ਉੱਠ ਕੇ ਉਹ ਨੂੰ ਧੰਨ ਆਖਦੇ ਹਨ,

ਅਤੇ ਉਹ ਦਾ ਪਤੀ ਵੀ, ਅਤੇ ਉਹ ਉਸ ਦੀ ਵਡਿਆਈ ਕਰਦਾ ਹੈ,

29 ਭਈ ਬਥੇਰੀਆਂ ਨਾਰੀਆਂ ਨੇ ਉੱਤਮਤਾਈ ਵਿਖਾਈ ਹੈ,

ਪਰ ਤੂੰ ਉਹਨਾਂ ਸਭਨਾਂ ਨਾਲੋਂ ਉੱਤਮ ਹੈਂ।

Em outras traduções

  1. OPCV Punjabi Contemporary Version

    28 ਉਸ ਦੇ ਬੱਚੇ ਉੱਠੇ ਕੇ ਉਸ ਨੂੰ ਮੁਬਾਰਕ ਆਖਦੇ ਹਨ,

    ਉਸਦਾ ਪਤੀ ਵੀ, ਅਤੇ ਉਸਦੀ ਪ੍ਰਸ਼ੰਸਾ ਕਰਦਾ ਹੈ।

    29 ਬਹੁਤ ਸਾਰੀਆਂ ਔਰਤਾਂ ਨੇਕ ਕੰਮ ਕਰਦੀਆਂ ਹਨ,

    ਪਰ ਤੂੰ ਉਹਨਾਂ ਸਾਰੀਆਂ ਨਾਲੋਂ ਉੱਤਮ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.