13 ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ,
ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ
ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।
13 ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ,
ਉਹ ਨੂੰ ਸਾਂਭ ਕੇ ਰੱਖ, ਉਹੋ ਤੇਰਾ ਜੀਵਨ ਹੈ!
14 ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ
ਅਤੇ ਬੁਰਿਆਰਾਂ ਦੇ ਮਾਰਗ ਉੱਤੇ ਨਾ ਤੁਰ।