Pular para o conteúdo
Publicidade

ਰੋਮੀਆਂ ਨੂੰ 1:17

IRVPUN Indian Revised Version (IRV) - Punjabi

17 ਕਿਉਂ ਜੋ ਓਸ ਵਿੱਚ ਪਰਮੇਸ਼ੁਰ ਦਾ ਉਹ ਧਰਮ ਹੈ ਜੋ ਵਿਸ਼ਵਾਸ ਤੋਂ ਵਿਸ਼ਵਾਸ ਦੇ ਲਈ ਪਰਗਟ ਹੁੰਦਾ ਹੈ ਜਿਵੇਂ ਲਿਖਿਆ ਹੋਇਆ ਹੈ ਕਿ ਧਰਮੀ ਵਿਸ਼ਵਾਸ ਤੋਂ ਹੀ ਜੀਉਂਦਾ ਰਹੇਗਾ।

Em outras traduções

  1. OPCV Punjabi Contemporary Version

    17 ਕਿਉਂ ਜੋ ਖੁਸ਼ਖ਼ਬਰੀ ਵਿੱਚ ਪਰਮੇਸ਼ਵਰ ਦੀ ਧਾਰਮਿਕਤਾ ਪ੍ਰਗਟ ਕੀਤੀ ਗਈ ਹੈ। ਧਾਰਮਿਕਤਾ ਜੋ ਨਿਹਚਾ ਨਾਲ ਸ਼ੁਰੂ ਤੋਂ ਅੰਤ ਤੱਕ ਹੈ, ਜਿਵੇਂ ਕਿ ਇਹ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: "ਧਰਮੀ ਵਿਸ਼ਵਾਸ ਦੁਆਰਾ ਜੀਉਂਦਾ ਰਹੇਗਾ।1:17 ਇਬ 2:4; ਗਲਾ 3:11; ਇਬ 10:38"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.