14 ਪਰ ਜਿਸ ਦੇ ਉੱਤੇ ਵਿਸ਼ਵਾਸ ਨਹੀਂ ਕੀਤਾ, ਉਹ ਉਸਦਾ ਨਾਮ ਕਿਵੇਂ ਲੈਣ? ਅਤੇ ਜਿਸ ਦੀ ਖ਼ਬਰ ਸੁਣੀ ਹੀ ਨਹੀਂ, ਉਸ ਉੱਤੇ ਵਿਸ਼ਵਾਸ ਕਿਵੇਂ ਕਰਨ? ਅਤੇ ਪ੍ਰਚਾਰਕ ਤੋਂ ਬਿਨ੍ਹਾਂ ਕਿਵੇਂ ਸੁਣਨ? 15 ਅਤੇ ਜੇ ਭੇਜੇ ਨਾ ਜਾਣ ਤਾਂ ਕਿਵੇਂ ਪਰਚਾਰ ਕਰਨ? ਜਿਵੇਂ ਲਿਖਿਆ ਹੋਇਆ ਹੈ, ਕਿ ਜਿਹੜੇ ਚੰਗੀਆਂ ਗੱਲਾਂ ਦੀ ਖੁਸ਼ਖਬਰੀ ਸੁਣਾਉਂਦੇ ਹਨ, ਉਹਨਾਂ ਦੇ ਪੈਰ ਕਿੰਨੇ ਸੋਹਣੇ ਹਨ!
Publicidade