23 ਕਿਉਂਕਿ ਸਭਨਾਂ ਨੇ ਪਾਪ ਕੀਤਾ ਅਤੇ ਪਰਮੇਸ਼ੁਰ ਦੀ ਮਹਿਮਾ ਤੋਂ ਰਹਿਤ ਹਨ। 24 ਸੋ ਉਹ ਦੀ ਕਿਰਪਾ ਨਾਲ ਉਸ ਛੁਟਕਾਰੇ ਦੇ ਕਾਰਨ ਜੋ ਮਸੀਹ ਯਿਸੂ ਤੋਂ ਹੁੰਦਾ ਹੈ ਉਹ ਮੁਫ਼ਤ ਧਰਮੀ ਗਿਣੇ ਜਾਂਦੇ ਹਨ।