Pular para o conteúdo
Publicidade

ਰੋਮੀਆਂ ਨੂੰ 5:1-4

IRVPUN Indian Revised Version (IRV) - Punjabi

ਪਰਮੇਸ਼ੁਰ ਦੇ ਨਾਲ ਮੇਲ

1 ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। 2 ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ। 3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। 4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।

Em outras traduções

  1. OPCV Punjabi Contemporary Version

    1 ਇਸ ਲਈ ਜਦੋਂ ਤੋਂ ਸਾਨੂੰ ਸਾਡੀ ਨਿਹਚਾ ਦੁਆਰਾ ਧਰਮੀ ਠਹਿਰਾਇਆ ਗਿਆ ਹੈ, ਅਸੀਂ ਆਪਣੇ ਪ੍ਰਭੂ ਯਿਸ਼ੂ ਮਸੀਹ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ-ਮਿਲਾਪ ਹੋ ਗਿਆ ਹੈ 2 ਵਿਸ਼ਵਾਸ ਦੇ ਦੁਆਰਾ ਅਸੀਂ ਉਸ ਕਿਰਪਾ ਤੱਕ ਪਹੁੰਚੇ ਹਾਂ ਜਿਸ ਵਿੱਚ ਅਸੀਂ ਹੁਣ ਖੜ੍ਹੇ ਹਾਂ। ਹੁਣ ਅਸੀਂ ਪਰਮੇਸ਼ਵਰ ਦੀ ਮਹਿਮਾ ਦੀ ਉਮੀਦ ਵਿੱਚ ਖੁਸ਼ ਹਾਂ। 3 ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਦੁੱਖਾਂ ਵਿੱਚ ਵੀ ਪ੍ਰਸੰਨ ਰਹਿੰਦੇ ਹਾਂ। ਅਸੀਂ ਜਾਣਦੇ ਹਾਂ ਕਿ ਦੁੱਖਾਂ ਵਿੱਚੋਂ ਧੀਰਜ ਪੈਦਾ ਹੁੰਦਾ ਹੈ; 4 ਧੀਰਜ ਤੋਂ ਸੁਭਾਉ ਅਤੇ ਸੁਭਾਉ ਤੋਂ ਉਮੀਦ ਪੈਦਾ ਹੁੰਦੀ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.