Pular para o conteúdo
Publicidade

ਰੋਮੀਆਂ ਨੂੰ 5:20,21

IRVPUN Indian Revised Version (IRV) - Punjabi

20 ਅਤੇ ਬਿਵਸਥਾ ਵਿਚਕਾਰ ਆ ਗਈ ਕਿ ਅਪਰਾਧ ਬਹੁਤ ਹੋਵੇ ਪਰ ਜਿੱਥੇ ਪਾਪ ਬਹੁਤਾ ਹੋਇਆ ਉੱਥੇ ਕਿਰਪਾ ਵੀ ਬਹੁਤ ਜ਼ਿਆਦਾ ਹੋਈ। 21 ਇਸ ਲਈ ਕਿ ਜਿਵੇਂ ਪਾਪ ਨੇ ਮੌਤ ਫੈਲਾਉਂਦੇ ਦੇ ਹੋਏ ਰਾਜ ਕੀਤਾ, ਤਿਵੇਂ ਕਿਰਪਾ ਨੇ ਵੀ ਯਿਸੂ ਮਸੀਹ ਸਾਡੇ ਪ੍ਰਭੂ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਾਰਮਿਕਤਾ ਦੇ ਰਾਹੀਂ ਰਾਜ ਕੀਤਾ।

Em outras traduções

  1. OPCV Punjabi Contemporary Version

    20 ਬਿਵਸਥਾ ਇਸ ਲਈ ਦਿੱਤੀ ਗਈ ਸੀ ਤਾਂ ਜੋ ਸਾਰੇ ਲੋਕ ਵੇਖ ਸਕਣ ਕਿ ਉਹ ਕਿੰਨੇ ਪਾਪੀ ਸਨ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ਵਰ ਦੀ ਅਦਭੁਤ ਕਿਰਪਾ ਹੋਰ ਵਧੇਰੀ ਹੁੰਦੀ ਗਈ। 21 ਇਸ ਲਈ, ਜਿਵੇਂ ਪਾਪ ਨੇ ਮੌਤ ਰਾਹੀਂ ਰਾਜ ਕੀਤਾ, ਉਸੇ ਤਰ੍ਹਾਂ ਪਰਮੇਸ਼ਵਰ ਦੀ ਕਿਰਪਾ ਧਾਰਮਿਕਤਾ ਦੁਆਰਾ ਰਾਜ ਕੀਤਾ ਤਾਂ ਜੋ ਯਿਸ਼ੂ ਮਸੀਹ ਰਾਹੀਂ ਸਦੀਪਕ ਜੀਵਨ ਮਿਲ ਸਕੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.