Pular para o conteúdo
Publicidade

ਰੋਮੀਆਂ ਨੂੰ 5:3,4

IRVPUN Indian Revised Version (IRV) - Punjabi

3 ਕੇਵਲ ਇਹੋ ਨਹੀਂ ਸਗੋਂ ਬਿਪਤਾ ਵਿੱਚ ਵੀ ਘਮੰਡ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਕਿ ਬਿਪਤਾ ਧੀਰਜ ਪੈਦਾ ਕਰਦੀ ਹੈ। 4 ਅਤੇ ਧੀਰਜ ਤੋਂ ਦ੍ਰਿੜ੍ਹਤਾ ਅਤੇ ਦ੍ਰਿੜ੍ਹਤਾ ਆਸ ਪੈਦਾ ਕਰਦੀ ਹੈ।

Em outras traduções

  1. OPCV Punjabi Contemporary Version

    3 ਸਿਰਫ ਇਹ ਹੀ ਨਹੀਂ, ਅਸੀਂ ਆਪਣੇ ਦੁੱਖਾਂ ਵਿੱਚ ਵੀ ਪ੍ਰਸੰਨ ਰਹਿੰਦੇ ਹਾਂ। ਅਸੀਂ ਜਾਣਦੇ ਹਾਂ ਕਿ ਦੁੱਖਾਂ ਵਿੱਚੋਂ ਧੀਰਜ ਪੈਦਾ ਹੁੰਦਾ ਹੈ; 4 ਧੀਰਜ ਤੋਂ ਸੁਭਾਉ ਅਤੇ ਸੁਭਾਉ ਤੋਂ ਉਮੀਦ ਪੈਦਾ ਹੁੰਦੀ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.