Pular para o conteúdo
Publicidade

ਰੋਮੀਆਂ ਨੂੰ 5:6-8,10

IRVPUN Indian Revised Version (IRV) - Punjabi

6 ਜਦੋਂ ਅਸੀਂ ਨਿਰਬਲ ਹੀ ਸੀ, ਤਦੋਂ ਮਸੀਹ ਸਮੇਂ ਸਿਰ ਪਾਪੀਆਂ ਦੇ ਲਈ ਮਰਿਆ। 7 ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਵੀ ਤਿਆਰ ਹੋ ਜਾਵੇ। 8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 10 ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵੱਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਂਵਾਂਗੇ।

Em outras traduções

  1. OPCV Punjabi Contemporary Version

    6 ਜਦੋਂ ਅਸੀਂ ਬਿਲਕੁਲ ਬੇਵੱਸ ਸੀ, ਮਸੀਹ ਸਹੀ ਸਮੇਂ ਤੇ ਆਇਆ ਅਤੇ ਸਾਡੇ ਪਾਪਾਂ ਲਈ ਮਰਿਆ। 7 ਇਹ ਬਹੁਤ ਔਖੀ ਗੱਲ ਹੈ ਕਿ ਕੋਈ ਕਿਸੇ ਧਰਮੀ ਵਿਅਕਤੀ ਦੇ ਲਈ ਮਰੇ, ਇਹ ਹੋ ਸਕਦਾ ਹੈ ਕਿ ਇੱਕ ਭਲੇ ਵਿਅਕਤੀ ਲਈ ਸ਼ਾਇਦ ਕੋਈ ਮਰਨ ਦੀ ਹਿੰਮਤ ਕਰੇ। 8 ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।

    10 ਕਿਉਂਕਿ ਜਦੋਂ ਅਸੀਂ ਪਰਮੇਸ਼ਵਰ ਦੇ ਵੈਰੀ ਸੀ, ਅਸੀਂ ਪਰਮੇਸ਼ਵਰ ਦੇ ਪੁੱਤਰ ਯਿਸ਼ੂ ਦੀ ਮੌਤ ਦੇ ਦੁਆਰਾ ਉਸ ਦੇ ਨਾਲ ਮੇਲ-ਮਿਲਾਪ ਕੀਤਾ, ਤਾਂ ਫਿਰ ਇਸ ਤੋਂ ਵੀ ਵੱਧ ਕੇ ਇਹ ਹੈ ਕਿ ਮੇਲ-ਮਿਲਾਪ ਹੋਣ ਦੇ ਕਾਰਨ ਅਸੀਂ ਮਸੀਹ ਦੇ ਜੀਵਨ ਦੁਆਰਾ ਬਚ ਜਾਵਾਂਗੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.