8 ਪ੍ਰੰਤੂ ਪਰਮੇਸ਼ੁਰ ਆਪਣਾ ਪਿਆਰ ਸਾਡੇ ਉੱਤੇ ਇਸ ਤਰ੍ਹਾਂ ਪਰਗਟ ਕਰਦਾ ਹੈ, ਕਿ ਜਦੋਂ ਅਸੀਂ ਪਾਪੀ ਹੀ ਸੀ, ਤਾਂ ਮਸੀਹ ਸਾਡੇ ਲਈ ਮਰਿਆ। 9 ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਦੇ ਵਸੀਲੇ ਨਾਲ ਧਰਮੀ ਠਹਿਰਾਏ ਗਏ, ਤਾਂ ਇਸ ਨਾਲੋਂ ਬਹੁਤ ਵੱਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚਾਏ ਜਾਂਵਾਂਗੇ।
Publicidade
ਰੋਮੀਆਂ ਨੂੰ 5:8,9
IRVPUN Indian Revised Version (IRV) - Punjabi
Em outras traduções
- OPCV Punjabi Contemporary Version
8 ਪਰ ਪਰਮੇਸ਼ਵਰ ਨੇ ਆਪਣੇ ਪਿਆਰ ਨੂੰ ਸਾਡੇ ਉੱਤੇ ਇਸ ਤਰ੍ਹਾਂ ਪ੍ਰਗਟ ਕਰਦੇ ਹਨ: ਜਦੋਂ ਅਸੀਂ ਅਜੇ ਪਾਪੀ ਹੀ ਸਾਂ, ਤਾਂ ਮਸੀਹ ਸਾਡੇ ਲਈ ਮਰਿਆ।
9 ਹੁਣ ਅਸੀਂ ਉਸ ਦੇ ਲਹੂ ਨਾਲ ਧਰਮੀ ਠਹਿਰਾਏ ਗਏ, ਇਸ ਨਾਲੋਂ ਵੀ ਵੱਧ ਕੇ ਅਸੀਂ ਮਸੀਹ ਦੇ ਰਾਹੀਂ ਪਰਮੇਸ਼ਵਰ ਦੇ ਕ੍ਰੋਧ ਤੋਂ ਬਚਾਏ ਜਾਂਵਾਗੇ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.