Pular para o conteúdo
Publicidade

ਰੋਮੀਆਂ ਨੂੰ 6:9-11

IRVPUN Indian Revised Version (IRV) - Punjabi

9 ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ। 10 ਜਿਹੜੀ ਮੌਤ ਉਹ ਮੋਇਆ ਉਹ ਪਾਪ ਦੇ ਕਾਰਨ ਇੱਕੋ ਵਾਰ ਮੋਇਆ, ਪਰ ਜਿਹੜਾ ਜੀਵਨ ਉਹ ਜਿਉਂਦਾ ਹੈ ਉਹ ਪਰਮੇਸ਼ੁਰ ਦੇ ਕਾਰਨ ਜਿਉਂਦਾ ਹੈ। 11 ਇਸੇ ਤਰ੍ਹਾਂ ਤੁਸੀਂ ਵੀ ਆਪਣੇ ਆਪ ਨੂੰ ਪਾਪ ਦੀ ਵੱਲੋਂ ਮਰੇ ਹੋਏ ਪਰ ਮਸੀਹ ਯਿਸੂ ਵਿੱਚ ਪਰਮੇਸ਼ੁਰ ਲਈ ਜਿਉਂਦੇ ਸਮਝੋ।

Em outras traduções

  1. OPCV Punjabi Contemporary Version

    9 ਕਿਉਂ ਜੋ ਅਸੀਂ ਜਾਣਦੇ ਹਾਂ ਕਿ ਮਸੀਹ ਯਿਸ਼ੂ, ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ, ਦੁਬਾਰਾ ਕਦੇ ਨਹੀਂ ਮਰੇਗਾ; ਕਿਉਂਕਿ ਮੌਤ ਦਾ ਉਸ ਉੱਤੇ ਕੋਈ ਅਧਿਕਾਰ ਨਹੀਂ ਹੈ। 10 ਜਿਹੜੀ ਮੌਤ ਯਿਸ਼ੂ ਮਸੀਹ ਮਰਿਆ ਉਹ ਪਾਪ ਦੇ ਲਈ ਇੱਕੋ ਵਾਰ ਮਰਿਆ; ਪਰ ਉਹ ਜ਼ਿੰਦਗੀ ਜਿਹੜੀ ਉਹ ਜਿਉਂਦਾ ਹੈ, ਉਹ ਪਰਮੇਸ਼ਵਰ ਲਈ ਜਿਉਂਦਾ ਹੈ।

    11 ਇਸੇ ਤਰ੍ਹਾਂ, ਤੁਸੀਂ ਆਪਣੇ ਆਪ ਨੂੰ ਪਾਪ ਲਈ ਮਰੇ ਹੋਏ ਸਮਝੋ ਪਰ ਮਸੀਹ ਯਿਸ਼ੂ ਵਿੱਚ ਪਰਮੇਸ਼ਵਰ ਲਈ ਜਿਉਂਦੇ ਹੋਏ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.