15 ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ। 16 ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
Publicidade

+581 estão orando agora.
Junte-se à corrente de oração.