Pular para o conteúdo
Publicidade

ਰੋਮੀਆਂ ਨੂੰ 8:26

IRVPUN Indian Revised Version (IRV) - Punjabi

26 ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।

Em outras traduções

  1. OPCV Punjabi Contemporary Version

    26 ਇਸੇ ਤਰ੍ਹਾਂ, ਪਵਿੱਤਰ ਆਤਮਾ ਸਾਡੀ ਕਮਜ਼ੋਰੀ ਵਿੱਚ ਸਾਡੀ ਸਹਾਇਤਾ ਕਰਦਾ ਹੈ। ਅਸੀਂ ਨਹੀਂ ਜਾਣਦੇ ਕਿ ਸਾਨੂੰ ਕਿਸ ਗੱਲ ਲਈ ਪ੍ਰਾਰਥਨਾ ਕਰਨੀ ਚਾਹੀਦੀ ਹੈ, ਪਰ ਪਵਿੱਤਰ ਆਤਮਾ ਖੁਦ ਸਾਡੇ ਲਈ ਅਕੱਥ ਹਾਹੁਕੇ ਭਰ ਕੇ ਪ੍ਰਾਰਥਨਾ ਕਰਦਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.