Pular para o conteúdo
Publicidade

ਰੋਮੀਆਂ ਨੂੰ 8:33,34

IRVPUN Indian Revised Version (IRV) - Punjabi

33 ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ। 34 ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।

Em outras traduções

  1. OPCV Punjabi Contemporary Version

    33 ਉਹਨਾਂ ਲੋਕਾਂ ਵਿਰੁੱਧ ਕੌਣ ਕੋਈ ਦੋਸ਼ ਲਾਵੇਗਾ ਜਿਨ੍ਹਾਂ ਨੂੰ ਪਰਮੇਸ਼ਵਰ ਨੇ ਚੁਣਿਆ ਹੈ? ਇਹ ਪਰਮੇਸ਼ਵਰ ਹੈ ਜੋ ਧਰਮੀ ਠਹਿਰਾਉਂਦਾ ਹੈ। 34 ਫਿਰ ਉਹ ਕੌਣ ਹੈ ਜੋ ਉਹਨਾਂ ਨੂੰ ਦੋਸ਼ੀ ਕਰਾਰ ਦਿੰਦਾ ਹੈ? ਕੋਈ ਵੀ ਨਹੀਂ। ਮਸੀਹ ਯਿਸ਼ੂ ਉਹ ਹੈ ਜੋ ਮਰ ਗਿਆ, ਪਰ ਇਸ ਤੋਂ ਵੀ ਵੱਧ, ਉਸ ਨੂੰ ਮੁਰਦਿਆਂ ਵਿੱਚ ਜਿਵਾਲਿਆ ਗਿਆ। ਉਹ ਪਰਮੇਸ਼ਵਰ ਦੇ ਸੱਜੇ ਹੱਥ ਹੈ ਅਤੇ ਉਹ ਸਾਡੇ ਲਈ ਵੀ ਬੇਨਤੀ ਕਰ ਰਿਹਾ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.