16 ਪਰ ਰੂਥ ਨੇ ਕਿਹਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡਾਂ ਅਤੇ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ, ਉੱਥੇ ਹੀ ਮੈਂ ਜਾਂਵਾਂਗੀ ਅਤੇ ਜਿੱਥੇ ਤੂੰ ਰਹੇਂਗੀ, ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ੁਰ ਮੇਰਾ ਪਰਮੇਸ਼ੁਰ ਹੋਵੇਗਾ,
Publicidade
ਰੂਥ 1:16
IRVPUN Indian Revised Version (IRV) - Punjabi
Em outras traduções
- OPCV Punjabi Contemporary Version
16 ਪਰ ਰੂਥ ਨੇ ਉੱਤਰ ਦਿੱਤਾ, "ਮੇਰੇ ਅੱਗੇ ਤਰਲੇ ਨਾ ਕਰ ਕਿ ਮੈਂ ਤੈਨੂੰ ਇਕੱਲੀ ਛੱਡ ਦਿਆਂ ਜਾਂ ਤੇਰੇ ਕੋਲੋਂ ਵਾਪਸ ਮੁੜਾਂ ਕਿਉਂਕਿ ਜਿੱਥੇ ਤੂੰ ਜਾਵੇਂਗੀ ਉੱਥੇ ਹੀ ਮੈਂ ਜਾਵਾਂਗੀ ਅਤੇ ਜਿੱਥੇ ਤੂੰ ਰਹੇਗੀ ਉੱਥੇ ਹੀ ਮੈਂ ਰਹਾਂਗੀ। ਤੇਰੇ ਲੋਕ ਮੇਰੇ ਲੋਕ ਹੋਣਗੇ ਅਤੇ ਤੇਰਾ ਪਰਮੇਸ਼ਵਰ ਮੇਰਾ ਪਰਮੇਸ਼ਵਰ ਹੋਵੇਗਾ।
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.