8 ਨਾਓਮੀ ਨੇ ਆਪਣੀਆਂ ਨੂੰਹਾਂ ਨੂੰ ਕਿਹਾ, "ਤੁਸੀਂ ਦੋਵੇਂ ਆਪੋ ਆਪਣੇ ਮਾਪਿਆਂ ਦੇ ਘਰ ਚਲੀਆਂ ਜਾਓ। ਜਿਵੇਂ ਤੁਸੀਂ ਮੇਰੇ ਮ੍ਰਿਤਕਾਂ ਉੱਤੇ ਅਤੇ ਮੇਰੇ ਉੱਤੇ ਦਯਾ ਕੀਤੀ ਹੈ, ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਦਯਾ ਕਰੇ।