12 ਯਹੋਵਾਹ ਤੇਰੇ ਕੰਮ ਦਾ ਫਲ ਦੇਵੇ, ਸਗੋਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਵੱਲੋਂ, ਜਿਸ ਦੇ ਖੰਭਾਂ ਹੇਠ ਵਿਸ਼ਵਾਸ ਕਰ ਕੇ ਤੂੰ ਆਈ ਹੈਂ, ਤੈਨੂੰ ਪੂਰਾ ਬਦਲਾ ਦਿੱਤਾ ਜਾਵੇ।"
20 ਤਦ ਨਾਓਮੀ ਨੇ ਆਪਣੀ ਨੂੰਹ ਨੂੰ ਕਿਹਾ, "ਉਹ ਯਹੋਵਾਹ ਵੱਲੋਂ ਮੁਬਾਰਕ ਹੋਵੇ, ਜਿਸ ਨੇ ਜੀਉਂਦਿਆਂ ਅਤੇ ਮੋਇਆਂ ਨੂੰ ਆਪਣੀ ਕਿਰਪਾ ਤੋਂ ਖ਼ਾਲੀ ਨਹੀਂ ਰੱਖਿਆ।" ਫੇਰ ਨਾਓਮੀ ਨੇ ਉਸ ਨੂੰ ਦੱਸਿਆ, ਇਹ ਮਨੁੱਖ ਸਾਡਾ ਨਜ਼ਦੀਕੀ ਰਿਸ਼ਤੇਦਾਰ ਹੈ ਸਗੋਂ ਉਨ੍ਹਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਸਾਡੀ ਜ਼ਮੀਨ ਛੁਡਾਉਣ ਦਾ ਅਧਿਕਾਰ ਹੈ।