Pular para o conteúdo
Publicidade

ਰੂਥ 3:9,10,17

IRVPUN Indian Revised Version (IRV) - Punjabi

9 ਬੋਅਜ਼ ਨੇ ਪੁੱਛਿਆ, "ਤੂੰ ਕੌਣ ਹੈਂ?" ਉਹ ਬੋਲੀ, "ਮੈਂ ਤੁਹਾਡੀ ਦਾਸੀ ਰੂਥ ਹਾਂ, ਤੁਸੀਂ ਆਪਣੀ ਦਾਸੀ ਉੱਤੇ ਆਪਣੀ ਚੱਦਰ ਦਾ ਪੱਲਾ ਪਾ ਦਿਉ3:9 ਮੈਨੂੰ ਆਪਣੀ ਬਣਾ ਲੈ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।" 10 ਬੋਅਜ਼ ਨੇ ਕਿਹਾ, "ਹੇ ਮੇਰੀਏ ਧੀਏ, ਯਹੋਵਾਹ ਤੈਨੂੰ ਅਸੀਸ ਦੇਵੇ ਕਿਉਂ ਜੋ ਤੂੰ ਪਹਿਲਾਂ ਨਾਲੋਂ, ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।

17 ਫਿਰ ਉਸ ਨੇ ਕਿਹਾ, "ਉਸ ਨੇ ਮੈਨੂੰ ਇਹ ਛੇ ਟੋਪੇ ਜੌਂ ਦੇ ਦਿੱਤੇ ਕਿਉਂਕਿ ਉਸ ਨੇ ਮੈਨੂੰ ਕਿਹਾ ਕਿ ਤੂੰ ਆਪਣੀ ਸੱਸ ਕੋਲ ਖ਼ਾਲੀ ਹੱਥ ਨਾ ਜਾਈਂ।"

Em outras traduções

  1. OPCV Punjabi Contemporary Version

    9 ਉਸ ਨੇ ਪੁੱਛਿਆ, "ਤੁਸੀਂ ਕੌਣ ਹੋ?"

    ਉਸਨੇ ਕਿਹਾ, "ਮੈਂ ਤੇਰੀ ਦਾਸੀ ਰੂਥ ਹਾਂ। ਮੇਰੇ ਉੱਤੇ ਆਪਣੇ ਕੱਪੜੇ ਦਾ ਕੋਨਾ ਵਿਛਾ ਦਿਓ ਕਿਉਂ ਜੋ ਤੁਸੀਂ ਸਾਡੀ ਜ਼ਮੀਨ ਨੂੰ ਛੁਡਾਉਣ ਵਾਲਿਆਂ ਵਿੱਚੋਂ ਹੋ।"

    10 ਉਸ ਨੇ ਉੱਤਰ ਦਿੱਤਾ, "ਹੇ ਮੇਰੀ ਧੀ, ਯਾਹਵੇਹ ਤੈਨੂੰ ਅਸੀਸ ਦੇਵੇ, ਕਿਉਂ ਜੋ ਤੂੰ ਪਹਿਲਾ ਨਾਲੋਂ ਅੰਤ ਵਿੱਚ ਵੱਧ ਕਿਰਪਾ ਵਿਖਾਈ ਹੈ, ਇਸ ਲਈ ਜੋ ਤੂੰ ਗੱਭਰੂਆਂ ਦੇ ਪਿੱਛੇ ਨਹੀਂ ਲੱਗੀ, ਭਾਵੇਂ ਧਨਵਾਨ ਹੋਣ ਭਾਵੇਂ ਗਰੀਬ।

    17 ਫਿਰ ਉਸਨੇ ਕਿਹਾ, "ਉਸ ਨੇ ਮੈਨੂੰ ਇਹ ਜੌਂ ਦੇ ਛੇ ਟੋਪੇ ਮਿਣ ਕੇ ਦਿੱਤੇ ਅਤੇ ਕਿਹਾ, ‘ਤੂੰ ਆਪਣੀ ਸੱਸ ਕੋਲ ਖਾਲੀ ਹੱਥ ਨਾ ਜਾਵੀਂ।’ "

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Rute
Ver todos os capítulos de Rute