Pular para o conteúdo
Publicidade

ਰੂਥ 4:7,14,17,22

IRVPUN Indian Revised Version (IRV) - Punjabi

7 ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਹੁੰਦੀ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾਹ ਕੇ ਆਪਣੀ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹੋ ਰੀਤ ਸੀ।

14 ਤਦ ਇਸਤਰੀਆਂ ਨੇ ਨਾਓਮੀ ਨੂੰ ਕਿਹਾ, "ਮੁਬਾਰਕ ਹੈ ਯਹੋਵਾਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨ੍ਹਾਂ ਨਾ ਛੱਡਿਆ, ਜੋ ਉਸਦਾ ਨਾਮ ਇਸਰਾਏਲ ਵਿੱਚ ਉੱਚਾ ਹੋਵੇ, 17 ਤਦ ਉਸ ਦੀਆਂ ਗੁਆਂਢਣਾਂ ਨੇ ਇਹ ਕਹਿ ਕੇ ਕਿ "ਨਾਓਮੀ ਦੇ ਲਈ ਪੁੱਤਰ ਜੰਮਿਆ ਹੈ" ਉਸ ਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ ਅਤੇ ਦਾਊਦ ਦਾ ਦਾਦਾ ਸੀ।

22 ਅਤੇ ਓਬੇਦ ਤੋਂ ਯੱਸੀ ਜੰਮਿਆ, ਯੱਸੀ ਤੋਂ ਦਾਊਦ ਜੰਮਿਆ।

Em outras traduções

  1. OPCV Punjabi Contemporary Version

    7 (ਹੁਣ ਪਹਿਲੇ ਸਮੇਂ ਇਸਰਾਏਲ ਵਿੱਚ ਛੁਡਾਉਣ ਅਤੇ ਵਟਾਉਣ ਦੇ ਵੇਲੇ ਸਾਰੀਆਂ ਗੱਲਾਂ ਨੂੰ ਪੱਕਾ ਕਰਨ ਦੀ ਇਹ ਰੀਤ ਸੀ ਕਿ ਇੱਕ ਜਣਾ ਆਪਣੀ ਜੁੱਤੀ ਲਾ ਕੇ ਆਪਣੇ ਗੁਆਂਢੀ ਨੂੰ ਦੇ ਦਿੰਦਾ ਸੀ, ਇਸਰਾਏਲ ਵਿੱਚ ਸਬੂਤ ਦੇਣ ਦੀ ਇਹ ਰੀਤ ਸੀ।)

    14 ਔਰਤਾਂ ਨੇ ਨਾਓਮੀ ਨੂੰ ਕਿਹਾ: "ਮੁਬਾਰਕ ਹੈ ਯਾਹਵੇਹ, ਜਿਸ ਨੇ ਅੱਜ ਦੇ ਦਿਨ ਤੈਨੂੰ ਛੁਡਾਉਣ ਵਾਲੇ ਤੋਂ ਬਿਨਾਂ ਨਹੀਂ ਛੱਡਿਆ। ਉਸਦਾ ਨਾਮ ਸਾਰੇ ਇਸਰਾਏਲ ਵਿੱਚ ਉੱਚਾ ਹੋ ਜਾਵੇ!

    17 ਉੱਥੇ ਰਹਿਣ ਵਾਲੀਆਂ ਔਰਤਾਂ ਨੇ ਆਖਿਆ, ਨਾਓਮੀ ਦੇ ਇੱਕ ਪੁੱਤਰ ਹੋਇਆ! ਅਤੇ ਉਹਨਾਂ ਨੇ ਉਸਦਾ ਨਾਮ ਓਬੇਦ ਰੱਖਿਆ। ਉਹ ਯੱਸੀ ਦਾ ਪਿਤਾ ਸੀ, ਦਾਵੀਦ ਦਾ ਦਾਦਾ ਸੀ।

    22 ਅਤੇ ਓਬੇਦ ਤੋਂ ਯੱਸੀ ਜੰਮਿਆ,

    ਯੱਸੀ ਤੋਂ ਦਾਵੀਦ ਜੰਮਿਆ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Rute
Ver todos os capítulos de Rute