Pular para o conteúdo
Publicidade

ਸਫ਼ਨਯਾਹ 3:17

IRVPUN Indian Revised Version (IRV) - Punjabi

17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਵਿਚਕਾਰ ਹੈ, ਉਹ ਬਚਾਉਣ ਵਿੱਚ ਸਮਰੱਥੀ ਹੈ, ਉਹ ਅਨੰਦ ਨਾਲ ਤੇਰੇ ਉੱਤੇ ਖੁਸ਼ ਹੋਵੇਗਾ, ਉਹ ਆਪਣੇ ਪ੍ਰੇਮ ਨੂੰ ਤਾਜ਼ਾ ਕਰੇਗਾ, ਉਹ ਉੱਚੀ ਅਵਾਜ਼ ਨਾਲ ਗਾਉਂਦਾ ਹੋਇਆ ਤੇਰੇ ਕਾਰਨ ਮਗਨ ਹੋਵੇਗਾ।

Em outras traduções

  1. OPCV Punjabi Contemporary Version

    17 ਯਾਹਵੇਹ ਤੇਰਾ ਪਰਮੇਸ਼ਵਰ ਤੇਰੇ ਨਾਲ ਹੈ,

    ਸ਼ਕਤੀਸ਼ਾਲੀ ਯੋਧਾ ਜੋ ਬਚਾਉਂਣ ਵਾਲਾ ਹੈ।

    ਉਹ ਤੇਰੇ ਵਿੱਚ ਬਹੁਤ ਪ੍ਰਸੰਨ ਹੋਵੇਗਾ।

    ਆਪਣੇ ਪਿਆਰ ਵਿੱਚ ਉਹ ਤੈਨੂੰ ਨਹੀਂ ਝਿੜਕੇਗਾ,

    ਪਰ ਗੀਤ ਗਾ ਕੇ ਤੇਰੇ ਉੱਤੇ ਖੁਸ਼ੀ ਮਨਾਏਗਾ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Sofonias
Ver todos os capítulos de Sofonias