Publicidade

Salmos 117

ਪਰਮੇਸ਼ੁਰ ਦੀ ਉਸਤਤ ਦਾ ਭਜਨ

1 ਹੇ ਸਾਰੀਓ ਕੌਮੋ, ਯਹੋਵਾਹ ਦੀ ਉਸਤਤ ਕਰੋ,

ਹੇ ਸਾਰੀਓ ਉੱਮਤੋ, ਉਹ ਦੇ ਗੁਣ ਗਾਓ!

2 ਉਹ ਦੀ ਦਯਾ ਸਾਡੇ ਉੱਤੇ ਡਾਢੀ ਜੋ ਹੈ,

ਅਤੇ ਯਹੋਵਾਹ ਦੀ ਵਫ਼ਾਦਾਰੀ ਸਦੀਪਕ ਹੈ।

ਹਲਲੂਯਾਹ!।

Veja também

Publicidade
Bíblia Online Bíblia Online

Bíblia Online • Versão: 2026-06-18_14-04-22-