25 ਹੇ ਯਹੋਵਾਹ, ਬੇਨਤੀ ਹੈ, ਬਚਾ ਲੈ,
ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
26 ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ,
ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
25 ਹੇ ਯਹੋਵਾਹ, ਬੇਨਤੀ ਹੈ, ਬਚਾ ਲੈ,
ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
26 ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ,
ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।