ਪਰਮੇਸ਼ੁਰ ਦੇ ਲੋਕਾਂ ਦੀ ਸੁਰੱਖਿਆ
1 ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ,
ਉਹ ਸੀਯੋਨ ਦੇ ਪਰਬਤ ਵਰਗੇ ਹਨ,
ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ,
ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ,
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।
1 ਜਿਹੜੇ ਯਹੋਵਾਹ ਉੱਤੇ ਭਰੋਸਾ ਰੱਖਦੇ ਹਨ,
ਉਹ ਸੀਯੋਨ ਦੇ ਪਰਬਤ ਵਰਗੇ ਹਨ,
ਜੋ ਕਦੇ ਡੋਲਦਾ ਨਹੀਂ ਸਗੋਂ ਸਦਾ ਲਈ ਅਟੱਲ ਰਹਿੰਦਾ ਹੈ!
2 ਜਿਵੇਂ ਪਰਬਤ ਯਰੂਸ਼ਲਮ ਦੇ ਆਲੇ-ਦੁਆਲੇ ਹਨ,
ਤਿਵੇਂ ਯਹੋਵਾਹ ਆਪਣੀ ਪਰਜਾ ਦੇ ਆਲੇ-ਦੁਆਲੇ ਹੈ,
ਹੁਣ ਤੋਂ ਲੈ ਕੇ ਸਦੀਪਕ ਕਾਲ ਤੱਕ ਹੈ।