3 ਵੇਖੋ, ਬੱਚੇ ਯਹੋਵਾਹ ਵੱਲੋਂ ਮਿਰਾਸ ਹਨ,
ਗਰਭ ਦਾ ਫਲ ਇੱਕ ਅਸੀਸ ਹੈ,
4 ਜਿਵੇਂ ਸੂਰਮੇ ਦੇ ਹੱਥ ਵਿੱਚ ਤੀਰ,
ਤਿਵੇਂ ਜਵਾਨੀ ਦੇ ਪੁੱਤਰ ਹਨ,
5 ਧੰਨ ਹੈ ਉਹ ਮਨੁੱਖ ਜਿਸ ਦਾ ਤਰਕਸ਼ ਉਨ੍ਹਾਂ ਨਾਲ ਭਰਿਆ ਹੋਇਆ ਹੈ!
ਉਹ ਆਪਣੇ ਵੈਰੀਆਂ ਨਾਲ ਫਾਟਕ ਵਿੱਚ ਗੱਲਾਂ ਕਰਦੇ ਹੋਏ ਸ਼ਰਮਿੰਦੇ ਨਾ ਹੋਣਗੇ!