23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ,
ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24 ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ?
ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!
23 ਹੇ ਪਰਮੇਸ਼ੁਰ, ਮੈਨੂੰ ਪਰਖ ਅਤੇ ਮੇਰੇ ਦਿਲ ਨੂੰ ਜਾਣ,
ਮੈਨੂੰ ਜਾਚ ਅਤੇ ਮੇਰੇ ਖਿਆਲਾਂ ਨੂੰ ਜਾਣ,
24 ਅਤੇ ਵੇਖ ਕਿਤੇ ਮੇਰੇ ਵਿੱਚ ਕੋਈ ਭੈੜੀ ਚਾਲ ਤਾਂ ਨਹੀਂ?
ਅਤੇ ਸਦੀਪਕ ਰਾਹ ਵਿੱਚ ਮੇਰੀ ਅਗਵਾਈ ਕਰ!
+581 estão orando agora.
Junte-se à corrente de oração.