10 ਤੂੰ ਮੈਨੂੰ ਆਪਣੀ ਮਰਜ਼ੀ ਪੂਰੀ ਕਰਨੀ ਸਿਖਲਾ, ਤੂੰ ਤਾਂ ਮੇਰਾ ਪਰਮੇਸ਼ੁਰ ਹੈਂ,
ਤੇਰਾ ਆਤਮਾ ਨੇਕ ਹੈ, ਉਹ ਪੱਧਰੇ ਦੇਸ ਵਿੱਚ ਮੇਰੀ ਅਗਵਾਈ ਕਰੇ।
11 ਹੇ ਯਹੋਵਾਹ, ਆਪਣੇ ਨਾਮ ਦੇ ਸਦਕੇ ਮੈਨੂੰ ਜਿਉਂਦਾ ਰੱਖ,
ਆਪਣੇ ਧਰਮ ਨਾਲ ਮੇਰੀ ਜਾਨ ਨੂੰ ਦੁੱਖਾਂ ਵਿੱਚੋਂ ਕੱਢ,

+581 estão orando agora.
Junte-se à corrente de oração.