ਸਿਯੋਨ ਦੇ ਨਿਵਾਸੀ
1 ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ?
ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
ਅਤੇ ਮਨੋਂ ਸੱਚ ਬੋਲਦਾ ਹੈ,
1 ਹੇ ਯਹੋਵਾਹ, ਤੇਰੇ ਡੇਰੇ ਵਿੱਚ ਕੌਣ ਰਹਿ ਸਕੇਗਾ?
ਤੇਰੇ ਪਵਿੱਤਰ ਪਰਬਤ ਉੱਤੇ ਕੌਣ ਵੱਸੇਗਾ?
2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
ਅਤੇ ਮਨੋਂ ਸੱਚ ਬੋਲਦਾ ਹੈ,