2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
ਅਤੇ ਮਨੋਂ ਸੱਚ ਬੋਲਦਾ ਹੈ,
3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ,
ਨਾ ਆਪਣੇ ਸਾਥੀ ਦਾ ਬੁਰਾ ਕਰਦਾ,
ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।
2 ਉਹੋ ਜਿਹੜਾ ਸਿੱਧੀ ਚਾਲ ਚੱਲਦਾ, ਨੇਕੀ ਕਰਦਾ,
ਅਤੇ ਮਨੋਂ ਸੱਚ ਬੋਲਦਾ ਹੈ,
3 ਉਹ ਜਿਹੜਾ ਆਪਣੀ ਜੀਭ ਨਾਲ ਚੁਗਲੀ ਨਹੀਂ ਕਰਦਾ,
ਨਾ ਆਪਣੇ ਸਾਥੀ ਦਾ ਬੁਰਾ ਕਰਦਾ,
ਅਤੇ ਨਾ ਆਪਣੇ ਗੁਆਂਢੀ ਨੂੰ ਉਲਾਹਮਾ ਦਿੰਦਾ ਹੈ।