8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ
ਅਤੇ ਮੇਰੀ ਰੂਹ ਨਿਹਾਲ ਹੋਈ,
ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,
8 ਮੈਂ ਸਦਾ ਹੀ ਯਹੋਵਾਹ ਨੂੰ ਆਪਣੇ ਅੱਗੇ ਰੱਖਿਆ ਹੈ,
ਉਹ ਮੇਰੇ ਸੱਜੇ ਪਾਸੇ ਜੋ ਹੈ ਇਸ ਲਈ ਮੈਂ ਨਾ ਡੋਲਾਂਗਾ।
9 ਇਸ ਕਾਰਨ ਮੇਰਾ ਦਿਲ ਅਨੰਦ ਹੋਇਆ
ਅਤੇ ਮੇਰੀ ਰੂਹ ਨਿਹਾਲ ਹੋਈ,
ਮੇਰਾ ਸਰੀਰ ਵੀ ਚੈਨ ਵਿੱਚ ਵੱਸੇਗਾ,