9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ,
ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ
ਮੈਨੂੰ ਭਰੋਸਾ ਦਿਲਾਇਆ,
10 ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ,
ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
9 ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ,
ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ
ਮੈਨੂੰ ਭਰੋਸਾ ਦਿਲਾਇਆ,
10 ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ,
ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।