ਯਹੋਵਾਹ ਮੇਰਾ ਚਰਵਾਹਾ
1 ਯਹੋਵਾਹ ਮੇਰਾ ਅਯਾਲੀ ਹੈ,
ਮੈਨੂੰ ਥੁੜ ਨਹੀਂ ਹੋਵੇਗੀ।
2 ਉਹ ਮੈਨੂੰ ਹਰੇ ਹਰੇ ਘਾਹ ਦੀਆਂ ਜੂਹਾਂ ਵਿੱਚ ਬਿਠਾਉਂਦਾ ਹੈ,
ਉਹ ਮੈਨੂੰ ਸੁਖਦਾਇਕ ਪਾਣੀਆਂ ਕੋਲ ਲੈ ਜਾਂਦਾ ਹੈ।