2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ
ਮੈਨੂੰ ਸ਼ਰਮਿੰਦਾ ਨਾ ਹੋਣ ਦੇ,
ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3 ਜਿੰਨ੍ਹੇ ਤੈਨੂੰ ਤੱਕਦੇ ਹਨ
ਓਹ ਸ਼ਰਮਿੰਦੇ ਨਾ ਹੋਣਗੇ,
ਸ਼ਰਮਿੰਦੇ ਉਹੋ ਹੋਣਗੇ
ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
2 ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ
ਮੈਨੂੰ ਸ਼ਰਮਿੰਦਾ ਨਾ ਹੋਣ ਦੇ,
ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3 ਜਿੰਨ੍ਹੇ ਤੈਨੂੰ ਤੱਕਦੇ ਹਨ
ਓਹ ਸ਼ਰਮਿੰਦੇ ਨਾ ਹੋਣਗੇ,
ਸ਼ਰਮਿੰਦੇ ਉਹੋ ਹੋਣਗੇ
ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।