8 ਯਹੋਵਾਹ ਭਲਾ ਅਤੇ ਸੱਚਾ ਹੈ,
ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,
ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
8 ਯਹੋਵਾਹ ਭਲਾ ਅਤੇ ਸੱਚਾ ਹੈ,
ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9 ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ,
ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।