12 ਉਹ ਕਿਹੜਾ ਮਨੁੱਖ ਹੈ ਜਿਹੜਾ ਜੀਵਨ ਨੂੰ ਲੋਚਦਾ ਹੈ,
ਅਤੇ ਲੰਮੀ ਉਮਰ ਚਾਹੁੰਦਾ ਹੈ ਤਾਂ ਕਿ ਭਲਿਆਈ ਵੇਖੇ?
13 ਆਪਣੀ ਜੀਭ ਨੂੰ ਬੁਰਿਆਈ ਕਰਨ ਤੋਂ,
ਅਤੇ ਆਪਣੇ ਬੁੱਲ੍ਹਾਂ ਨੂੰ ਬੁਰੀਆਂ ਗੱਲਾਂ ਬੋਲਣ ਤੋਂ ਰੋਕ ਰੱਖ।
14 ਬਦੀ ਤੋਂ ਹੱਟ ਜਾ ਅਤੇ ਨੇਕੀ ਕਰ,
ਮੇਲ-ਮਿਲਾਪ ਨੂੰ ਲੱਭ ਅਤੇ ਉਸ ਦਾ ਪਿੱਛਾ ਕਰ।

+581 estão orando agora.
Junte-se à corrente de oração.