8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ,
ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।
8 ਚੱਖੋ ਤੇ ਵੇਖੋ ਕਿ ਯਹੋਵਾਹ ਭਲਾ ਹੈ,
ਧੰਨ ਹੈ ਉਹ ਪੁਰਸ਼ ਜੋ ਉਸ ਵਿੱਚ ਪਨਾਹ ਲੈਂਦਾ ਹੈ।
9 ਹੇ ਯਹੋਵਾਹ ਦੇ ਸੰਤੋ, ਉਸ ਤੋਂ ਡਰੋ,
ਕਿਉਂ ਜੋ ਉਹ ਦੇ ਡਰਨ ਵਾਲਿਆਂ ਨੂੰ ਕੋਈ ਘਾਟ ਨਹੀਂ।