18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ,
ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ,
ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।
18 ਯਹੋਵਾਹ ਖਰੇ ਲੋਕਾਂ ਦੇ ਦਿਨ ਜਾਣਦਾ ਹੈ,
ਅਤੇ ਉਨ੍ਹਾਂ ਦਾ ਅਧਿਕਾਰ ਸਦਾ ਤੱਕ ਰਹੇਗਾ।
19 ਉਹ ਬੁਰੇ ਸਮੇਂ ਦੇ ਵਿੱਚ ਸ਼ਰਮਿੰਦੇ ਨਾ ਹੋਣਗੇ,
ਅਤੇ ਕਾਲ ਦੇ ਦਿਨਾਂ ਵਿੱਚ ਓਹ ਰੱਜ ਕੇ ਖਾਣਗੇ।