11 ਪਰ ਸਭ ਜੋ ਤੇਰੀ ਸ਼ਰਨ ਆਏ ਹਨ ਅਨੰਦ ਹੋਣ,
ਉਹ ਸਦਾ ਜੈ-ਜੈਕਾਰ ਕਰਨ ਕਿ ਤੂੰ ਉਹਨਾਂ ਨੂੰ ਬਚਾਉਂਦਾ ਹੈਂ,
ਅਤੇ ਤੇਰੇ ਨਾਮ ਦੇ ਪ੍ਰੇਮੀ ਤੇਰੇ ਤੋਂ ਬਾਗ-ਬਾਗ ਹੋਣ।
12 ਹੇ ਯਹੋਵਾਹ, ਤੂੰ ਤਾਂ ਧਰਮੀ ਨੂੰ ਬਰਕਤ ਦੇਵੇਂਗਾ
ਅਤੇ ਆਪਣੀ ਕਿਰਪਾ ਦੀ ਢਾਲ਼ ਨਾਲ ਤੂੰ ਉਹ ਨੂੰ ਘੇਰੀਂ ਰੱਖੇਂਗਾ।

+581 estão orando agora.
Junte-se à corrente de oração.