3 ਜਿਸ ਵੇਲੇ ਮੈਨੂੰ ਡਰ ਹੋਵੇਗਾ, ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।
4 ਪਰਮੇਸ਼ੁਰ ਵਿੱਚ ਮੈਂ ਉਸ ਦੇ ਬਚਨ ਦੀ ਉਸਤਤ ਕਰਾਂਗਾ,
ਪਰਮੇਸ਼ੁਰ ਉੱਤੇ ਮੈਂ ਭਰੋਸਾ ਰੱਖਿਆ ਹੈ, ਮੈਂ ਨਾ ਡਰਾਂਗਾ,
ਮਨੁੱਖ ਮੇਰਾ ਕੀ ਕਰ ਸਕਦਾ ਹੈ?