5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,
ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,
ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
5 ਹੇ ਮੇਰੀ ਜਾਨ, ਤੂੰ ਪਰਮੇਸ਼ੁਰ ਹੀ ਦੇ ਅੱਗੇ ਚੁੱਪ-ਚਾਪ ਰਹਿ,
ਕਿਉਂ ਜੋ ਮੇਰੀ ਤਾਂਘ ਉਸੇ ਵੱਲੋਂ ਹੈ।
6 ਉਹੋ ਮੇਰੀ ਚੱਟਾਨ ਅਤੇ ਮੇਰਾ ਬਚਾਓ ਹੈ,
ਉਹੋ ਮੇਰਾ ਉੱਚਾ ਗੜ੍ਹ ਹੈ, ਮੈਂ ਨਾ ਡੋਲਾਂਗਾ।
+581 estão orando agora.
Junte-se à corrente de oração.