5 ਯਤੀਮਾਂ ਦਾ ਪਿਤਾ ਅਤੇ ਵਿਧਵਾ ਦੀ ਰੱਖਿਆ68:5 ਨਿਆਂ ਕਰਨ ਵਾਲਾ ਪਰਮੇਸ਼ੁਰ
ਆਪਣੇ ਪਵਿੱਤਰ ਨਿਵਾਸ ਵਿੱਚ ਹੈ।
6 ਪਰਮੇਸ਼ੁਰ ਇਕੱਲੇ ਨੂੰ ਘਰਾਣੇ ਵਿੱਚ ਵਸਾਉਂਦਾ ਹੈ,
ਉਹ ਗ਼ੁਲਾਮਾਂ ਨੂੰ ਭਾਗਵਾਨੀ ਵਿੱਚ ਕੱਢਦਾ ਹੈ,
ਪਰ ਆਕੀ ਸੁੱਕੀ ਸੜੀ ਧਰਤੀ ਵਿੱਚ ਹੀ ਵੱਸਦੇ ਹਨ।