26 ਕਿਉਂ ਜੋ ਓਹ ਤੇਰੇ ਮਾਰੇ ਹੋਏ ਦਾ ਪਿੱਛਾ ਕਰਦੇ ਹਨ,
ਅਤੇ ਤੇਰੇ ਘਾਇਲ ਕਿਤੇ ਹੋਇਆਂ ਦੇ ਦੁੱਖ ਦੀ ਚਰਚਾ ਕਰਦੇ ਹਨ!
27 ਤੂੰ ਉਨ੍ਹਾਂ ਦੀ ਬਦੀ ਉੱਤੇ ਬਦੀ ਵਧਾ,
ਅਤੇ ਆਪਣੇ ਧਰਮ ਵਿੱਚ ਉਨ੍ਹਾਂ ਨੂੰ ਆਉਣ ਨਾ ਦੇ!
28 ਓਹ ਜੀਵਨ ਦੀ ਪੋਥੀ ਵਿੱਚੋਂ ਮੇਟ ਦਿੱਤੇ ਜਾਣ,
ਅਤੇ ਧਰਮੀਆਂ ਨਾਲ ਲਿਖੇ ਨਾ ਜਾਣ!।

+581 estão orando agora.
Junte-se à corrente de oração.