20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ,
ਮੁੜ ਕੇ ਮੈਨੂੰ ਜਿਵਾਏਂਗਾ,
ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 ਤੂੰ ਮੇਰੇ ਆਦਰ ਨੂੰ ਵਧਾ,
ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
20 ਤੂੰ ਜਿਸ ਨੇ ਮੈਨੂੰ ਬਹੁਤ ਅਤੇ ਬੁਰੀਆਂ ਬਿਪਤਾਵਾਂ ਵਿਖਾਈਆਂ ਹਨ,
ਮੁੜ ਕੇ ਮੈਨੂੰ ਜਿਵਾਏਂਗਾ,
ਅਤੇ ਧਰਤੀ ਦੀਆਂ ਡੁੰਘਿਆਈਆਂ ਵਿੱਚੋਂ ਫੇਰ ਮੈਨੂੰ ਉਠਾਵੇਂਗਾ।
21 ਤੂੰ ਮੇਰੇ ਆਦਰ ਨੂੰ ਵਧਾ,
ਅਤੇ ਮੁੜ ਕੇ ਮੈਨੂੰ ਦਿਲਾਸਾ ਦੇ।
+581 estão orando agora.
Junte-se à corrente de oração.