10 ਤੇਰੀ ਦਰਗਾਹ ਵਿੱਚ ਤਾਂ ਇੱਕ ਦਿਨ ਹਜ਼ਾਰ ਦਿਨਾਂ ਨਾਲੋਂ ਚੰਗਾ ਹੈ,
ਮੈਂ ਪਰਮੇਸ਼ੁਰ ਦੇ ਭਵਨ ਦਾ ਰਾਖ਼ਾ ਬਣਨਾ ਦੁਸ਼ਟਾਂ ਦੇ
ਤੰਬੂ ਵਿੱਚ ਵੱਸਣ ਨਾਲੋਂ ਪਸੰਦ ਕਰਦਾ ਹਾਂ।

+581 estão orando agora.
Junte-se à corrente de oração.