5 ਧੰਨ ਓਹ ਆਦਮੀ ਹੈ ਜਿਹ ਦਾ ਬਲ ਤੇਰੀ ਵੱਲੋਂ ਹੈ,
ਜਿਹ ਦੇ ਮਨ ਵਿੱਚ ਤੇਰੇ ਮਾਰਗ ਹਨ!
7 ਓਹ ਬਲ ਤੇ ਬਲ ਪਾਉਂਦੇ ਚਲੇ ਜਾਂਦੇ ਹਨ,
ਉਨ੍ਹਾਂ ਵਿੱਚੋਂ ਹਰੇਕ ਸੀਯੋਨ ਵਿੱਚ ਪਰਮੇਸ਼ੁਰ ਅੱਗੇ ਵਿਖਾਈ ਦਿੰਦਾ ਹੈ।