11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ,
ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।
11 ਉਹ ਤਾਂ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ,
ਕਿ ਤੇਰਿਆਂ ਸਾਰਿਆਂ ਰਾਹਾਂ ਵਿੱਚ ਤੇਰੀ ਰੱਖਿਆ ਕਰਨ।
12 ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ,
ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।